21 ਦਸੰਬਰ 2024: ਬੀਸੀਐਮ (BCM School) ਸਕੂਲ ਵਿੱਚ 5 ਸਾਲ ਦੀ ਬੱਚੀ ਅਮਾਇਰਾ ਦੀ ਮੌਤ ਦਾ ਮਾਮਲਾ ਸੀਐਮ (CM Court) ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਤੋਂ ਬਾਅਦ ਪੁਲਿਸ (police) ਵੀ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਸਕੂਲ ਪ੍ਰਿੰਸੀਪਲ (School Principal) ਨੂੰ ਹਿਰਾਸਤ (arrest) ਵਿੱਚ ਲੈ ਲਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ (School Principal) ਪ੍ਰਿੰਸੀਪਲ ਡੀ.ਪੀ. ਗੁਲੇਰੀਆ ਨੂੰ ਹਿਰਾਸਤ (arrest) ‘ਚ ਲੈ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਪੁਲਿਸ (police) ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਪ੍ਰਿੰਸੀਪਲ (Principal) ਨੂੰ ਥਾਣਾ ਡਿਵੀਜ਼ਨ ਨੰਬਰ 7 ਵਿੱਚ ਲਿਆਂਦਾ ਗਿਆ ਹੈ ਅਤੇ ਕਿਸੇ ਹੋਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਸ਼ੁੱਕਰਵਾਰ ਨੂੰ ਪ੍ਰਿੰਸੀਪਲ ਨੇ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।
read more: Ludhiana News: ਸਕੂਲ ਬੱਸ ਦੀ ਚਪੇਟ ‘ਚ ਆਈ ਮਾਸੂਮ ਬੱਚੀ, ਸਿਰ ‘ਚ ਲੱਗੀ ਗੰ.ਭੀ.ਰ ਸੱ.ਟ