11 ਦਸੰਬਰ 2024: ਬੀਤੀ ਰਾਤ ਬਿਆਸ (beas) ਨੇੜਲੇ ਪਿੰਡ ਮੜ੍ਹ ਕੋਲ ਅਣਪਛਾਤੇ ਹਮਲਾਵਰਾਂ ਵੱਲੋਂ ਨੌਜਵਾਨ ਪਾਠੀ ਸਿੰਘ ਦਾ ਬੇਰਹਿਮੀ ਨਾਲ (brutally murdered) ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਾਠੀ ਸਿੰਘ (Pathi Singh) ਸ੍ਰੀ ਅਖੰਡ ਪਾਠ (Sri Akhand Path Sahib) ਸਾਹਿਬ ਦੀ ਡਿਊਟੀ (duty) ਤੋਂ ਵਾਪਸ ਆ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ (sharp weapons) ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ (ramandeep singh) ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ (police) ਵੀ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ (police) ਨੇ ਘਟਨਾ ਦੀ ਜਾਂਚ ਲਈ ਵੱਖ-ਵੱਖ ਟੀਮਾਂ ਨੂੰ ਬੁਲਾਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।ਫਿਲਹਾਲ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੋਰੈਨਸਿਕ (Forensic teams) ਟੀਮਾਂ ਮੌਕੇ ਉੱਤੇ ਮੌਜੂਦ ਹਨ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਵੀ ਘਟਨਾ ਸਥਾਨ ਤੇ ਮੌਜੂਦ ਹਨ।
also more: Punjab News: ਬਿਆਸ ਦਰਿਆ ‘ਚੋਂ ਪੁਲਿਸ ਵੱਲੋਂ 3 ਨੌਜਵਾਨਾਂ ਦੀ ਮ੍ਰਿਤਕ ਦੇਹਾਂ ਬਰਾਮਦ