Site icon TheUnmute.com

ਬਹਿਬਲ ਕਲਾਂ ਗੋਲੀ ਕਾਂਡ : ਅਦਾਲਤ ‘ਚ ਨਵੀਂ ਪਟੀਸ਼ਨ ਹੋਈ ਦਰਜ਼

hogh-cort

ਚੰਡੀਗੜ੍ਹ 7 ਦਸੰਬਰ 2021 : ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਗੋਲੀ ਕਾਂਡ ਦੀ ਪਿਛਲੀ ਸੁਣਵਾਈ ਦੌਰਾਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਨੇ ਬਹਿਸ ਹੋਈ। ਇਸ ਤੋਂ ਬਾਅਦ ਜੱਜ ਨੇ ਫੈਸਲਾ ਸੁਣਾਉਣ ਲਈ 7 ਦਸੰਬਰ ਦੀ ਤਰੀਕ ਤੈਅ ਕੀਤੀ ਸੀ। ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਪੁਲਸ ਤੋਂ ਜਾਂਚ ਦੀ ਲਿਖਤੀ ਸਟੇਟਸ ਰਿਪੋਰਟ ਦੀ ਮੰਗ ਕੀਤੀ ਗਈ। ਜਾਂਚ ਕਿੱਥੋਂ ਤੱਕ ਪਹੁੰਚੀ ਹੈ, ਇਸ ਬਾਰੇ ਵੀ ਜਾਣਕਾਰੀ ਮੰਗੀ ਗਈ ਸੀ। ਬਚਾਅ ਪੱਖ ਦੇ ਵਕੀਲ ਨੇ ਨਵੀਂ ਪਟੀਸ਼ਨ ਦਰਜ਼ ਕੀਤੀ ਹੈ। ਅੱਜ ਇਸ ਸੁਣਵਾਈ ਦੌਰਾਨ ਸਾਰੇ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਏ। ਇੱਥੇ ਦੱਸਦਈਏ ਕਿ ਇਹ ਮਾਮਲਾ ਅਕਤੂਬਰ 2015 ਵਿੱਚ ਸਾਹਮਣੇ ਆਇਆ ਸੀ। ਪੁਲਸ ਵੱਲੋਂ ਚਲਾਈਆਂ ਗੋਲੀਆਂ ਵਿੱਚ 2 ਨੌਜਵਾਨਾਂ ਦੀ ਜਾਨ ਚਲੀ ਗਈ ਸੀ,

Exit mobile version