July 5, 2024 1:34 am
ਕਰਨਾਲ ਧਰਨਾ : ਕਿਸਾਨਾਂ

ਕਰਨਾਲ ਮਹਾਪੰਚਾਇਤ : ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਬੈਠਕ ਰਹੀ ਬੇਸਿੱਟਾ

ਚੰਡੀਗੜ੍ਹ ,8 ਸਤੰਬਰ 2021 : ਕਰਨਾਲ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਅੱਜ ਦੀ ਬੈਠਕ ਵੀ ਬੇਸਿੱਟਾ ਰਹੀ | ਅੱਜ ਦੀ ਬੈਠਕ ‘ਚ ਵੀ ਪ੍ਰਸ਼ਾਸਨ ਵੱਲੋ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆ ਗਈਆਂ | ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਜਦੋ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਉਦੋਂ ਤੱਕ ਕਿਸਾਨਾਂ ਦਾ ਪੱਕਾ ਧਰਨਾ ਕਰਨਾਲ ‘ਚ ਲੱਗਾ ਰਹੇਗਾ |