July 7, 2024 6:02 pm
ਭਗਵੰਤ ਮਾਨ

ਭਗਵੰਤ ਮਾਨ ਪੁੱਜੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਰਿਹਾਇਸ਼ ‘ਤੇ

ਚੰਡੀਗੜ੍ਹ, 11 ਮਾਰਚ 2022 : ਪੰਜਾਬ ਵਿਧਾਨ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਪੁੱਜ ਚੁੱਕੇ ਹਨ |