ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ਨੂੰ ਲੈ ਕੇ ਕੀਤਾ ਇਹ ਟਵੀਟ

ਚੰਡੀਗੜ੍ਹ; ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਾਲ ਹੀ ਵਿਚ ਖੇਤਾਂ ਵਿਚ ਨਰਮਾ ਚੁਗਦੇ ਹੋਏ ਕੁਝ ਮਹਿਲਾਵਾਂ ਦੇ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ, ਹਰਸਿਮਰਤ ਬਾਦਲ ਵਲੋਂ ਸਾਂਝੀ ਕੀਤੀ ਗਈ ਇਹ ਤਸਵੀਰ ਨੂੰ ਲੈ ਕੇ ਆਪ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਟਵੀਟ ਕੀਤਾ, ਭਗਵੰਤ ਮਾਨ ਨੇ ਇਕ ਟਵੀਟ ਵਿਚ ਲਿਖਿਆ ਕਿ ‘ ਹੇਲੀਕਾਪਟਰ ਮਾਲਕਾਂ ਦਾ ਧਰਤੀ ਤੇ ਗਰਮਜੋਸ਼ੀ ਨਾਲ ਸਵਾਗਤ ਹੈ, ਸਮਾਂ ਬਹੁਤ ਵੱਡੀ ਚੀਜ ਹੈ………. ਡਰ ਕੇ ਰਹਿਣਾ ਚਾਹੀਦਾ ਹੈ,

Scroll to Top