ਚੰਡੀਗੜ੍ਹ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ (Sangrur) ਪਹੁੰਚਣਗੇ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਕਰੀਬ 12 ਵਜੇ ਸੰਗਰੂਰ ਆਉਣਗੇ ।
ਭਗਵੰਤ ਮਾਨ ਅੱਜ ਸੰਗਰੂਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
