ਚੰਡੀਗੜ੍ਹ 29 ਅਗਸਤ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਵਿਜੀਲੈਂਸ ਬਿਊਰੋ ਵਲੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਮੁੜ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ‘ਚ ਦੋਵੇਂ ਧਿਰਾਂ ‘ਚ ਜ਼ੋਰਦਾਰ ਬਹਿਸ ਹੋਈ । ਅਦਾਲਤ ਵਲੋਂ ਸਰਕਾਰੀ ਵਕੀਲ ਦੀਆਂ ਦਲੀਲਾਂ ਨੂੰ ਧਿਆਨ ‘ਚ ਰੱਖਦਿਆਂ ਭਾਰਤ ਭੂਸ਼ਣ ਆਸ਼ੂ ਦੇ ਪੁਲਿਸ ਰਿਮਾਂਡ ਵਿਚ ਦੋ ਦਿਨ ਦਾ ਵਾਧਾ ਕਰ ਦਿੱਤਾ ਸੀ |
ਨਵੰਬਰ 23, 2024 3:14 ਪੂਃ ਦੁਃ