ਚੰਡੀਗੜ੍ਹ 22 ਅਗਸਤ 2022: ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਖੁਰਾਕ ਤੇ ਸਪਲਾਈ ਮਹਿਕਮੇ ਵਿਚ ਹੋਏ ਕਥਿਤ ਤੌਰ ’ਤੇ ਟੈਂਡਰ ਘੁਟਾਲੇ ‘ਚ ਗ੍ਰਿਫਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ‘ਚ ਸਥਿਤ ਇਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ |ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ।ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਕੀਤੀ |
ਨਵੰਬਰ 23, 2024 2:26 ਪੂਃ ਦੁਃ