ਚੰਡੀਗੜ੍ਹ, 23 ਅਗਸਤ 2024: ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ ਦੀ 14 ਦਿਨਾਂ ਹੋਰ ਵਧਾ ਦਿੱਤੀ ਹੈ | ਉਨ੍ਹਾਂ ਨੂੰ ਹੁਣ ਮੁੜ 5 ਸਤੰਬਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਫਰਵਰੀ 23, 2025 9:11 ਬਾਃ ਦੁਃ