Site icon TheUnmute.com

ਟੈਂਡਰ ਘੁਟਾਲੇ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਦੇ ਪੁਲਿਸ ਰਿਮਾਂਡ ‘ਚ 2 ਦਿਨਾਂ ਦਾ ਵਾਧਾ

Bharat Bhushan Ashu

ਚੰਡੀਗੜ੍ਹ 29 ਅਗਸਤ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਮੁੜ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਲੁਧਿਆਣਾ ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਭਾਰਤ ਭੂਸ਼ਣ ਆਸ਼ੂ ਦੇ ਪੁਲਿਸ ਰਿਮਾਂਡ ਵਿਚ ਮੁੜ 2 ਦਿਨ ਦਾ ਵਾਧਾ ਕਰ ਦਿੱਤਾ ਹੈ ।

Exit mobile version