July 3, 2024 11:22 am
IPS ਹਰਪ੍ਰੀਤ ਸਿੱਧੂ

ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 6 ਅਪ੍ਰੈਲ 2022 : ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਸੀ. ਜੇ. ਐਮ. ਰੁਪਿੰਦਰਜੀਤ ਚਾਹਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ |

ਦੱਸਣਯੋਗ ਹੈ ਕਿ ਹੈ 18 ਜਨਵਰੀ ਨੂੰ ਈ.ਡੀ. ਦੀ ਕਾਰਵਾਈ ਦੌਰਾਨ ਉਸਦੇ ਘਰੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ, ਜਦੋਂ ਕਿ ਉਸ ਦੇ ਇਕ ਸਾਥੀ ਦੇ ਘਰੋਂ 2 ਕਰੋੜ ਰੁਪਏ ਮਿਲੇ, ਭੁਪਿੰਦਰ ਸਿੰਘ ਹਨੀ ਦੀ ਨਿਆਇਕ ਹਿਰਾਸਤ 20 ਅਪਰੈਲ ਤੱਕ ਵਧਾਈ ਗਈ ਹੈ |