TheUnmute.com

ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਆਪਣੀ ਤਨਖ਼ਾਹ ਸੰਬੰਧੀ ਵੱਡਾ ਐਲਾਨ

ਚੰਡੀਗੜ੍ਹ 16 ਅਪ੍ਰੈਲ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ (Harbhajan Singh) ਨੇ ਰਾਜ ਸਭਾ ਮੈਂਬਰ ਵਜੋਂ ਮਿਲਣ ਵਾਲੀ ਆਪਣੀ ਤਨਖ਼ਾਹ ਸੰਬੰਧੀ ਵੱਡਾ ਐਲਾਨ ਕਰਦਿਆਂ ਟਵੀਟ ਕੀਤਾ ਕਿ “ਉਹਨੂੰ ਰਾਜ ਸਭਾ ਮੈਂਬਰ ਵਜੋਂ ਮਿਲਣ ਵਾਲੀ ਤਨਖ਼ਾਹ ਕਿਸਾਨਾਂ ਦੀਆਂ ਬੇਟੀਆਂ ਦੀ ਸਿੱਖਿਆ ਵਾਸਤੇ ਦਾਨ ਦਿੱਤੀ ਜਾਵੇਗੀ।

Rajya Sabha member Harbhajan Singh

Exit mobile version