MLA Fatehjang Singh Bajwa

ਕਾਂਗਰਸ ਨੂੰ ਵੱਡਾ ਝਟਕਾ, ਵਿਧਾਇਕ ਫਤਹਿਜੰਗ ਸਿੰਘ ਬਾਜਵਾ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ 28 ਦਸੰਬਰ 2021: ਚੰਡੀਗੜ੍ਹ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲਗਿਆ ਹੈ ,ਕਾਂਗਰਸ ਨੂੰ ਇਹ ਝਟਕਾ ਮਾਝੇ ਤੋਂ ਕਾਂਗਰਸ ਦੇ ਆਗੂ ਫਤਹਿਜੰਗ ਸਿੰਘ ਬਾਜਵਾ ( Fatehjang Singh Bajwa) ਵਲੋਂ ਦਿੱਤਾ ਗਿਆ ਹੈ |ਕਾਦੀਆਂ ਹਲਕੇ ਤੋਂ ਵਿਧਾਇਕ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ( Fatehjang Singh Bajwa) ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਫਤਿਹਜੰਗ ਸਿੰਘ ਬਾਜਵਾ ਮਾਝੇ ਦੀ ਸਿਆਸਤ ਵਿਚ ਵੱਡਾ ਚਿਹਰਾ ਹਨ ਅਤੇ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਹੱਕ ਵਿਚ ਰੈਲੀ ਵੀ ਕੀਤੀ ਸੀ।

Scroll to Top