TheUnmute.com

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਫ਼ੈਸਲਾ

ਚੰਡੀਗੜ੍ਹ 16 ਅਪ੍ਰੈਲ 2022: ਪੰਜਾਬ ਸਰਕਾਰ (Government of Punjab) ਨੇ ਅੱਜ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਟਵੀਟਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨੌਜਵਾਨਾਂ ਦੀ ਭਰਤੀ ਹੋਵੇਗੀ। ਇਸ ਤੋਂ ਇਲਾਵਾ ਸਬ-ਡਵੀਜ਼ਨਲ ਇੰਜੀਨੀਅਰ, ਜੇਈ ਅਤੇ ਸਟੈਨੋ ਦੀ ਮੁੜ ਬਹਾਲੀ ਹੋਵੇਗੀ।

 

Bhagwant Mann

Exit mobile version