ਵੱਡੀ ਖ਼ਬਰ : ਕਰਨਾਟਕ ਵਿੱਚ ਇੱਕ ਸਕੂਲ ਦੇ 13 ਵਿਦਿਆਰਥੀਆਂ ਕੋਰੋਨਾ ਪੌਜ਼ਟਿਵ

CORONA

ਚੰਡੀਗੜ੍ਹ 30 ਨਵੰਬਰ 2021: ਕੋਰੋਨਾ ਦੀ ਤੀਜੀ ਲਹਿਰ ਨੇ ਭਾਰਤ ਵਿੱਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ| ਤਾਜਾ ਜਾਣਕਾਰੀ ਅਨੂਸਾਰ ਕਰਨਾਟਕ ਵਿੱਚ ਇੱਕ ਸਕੂਲ ਦੇ 13 ਵਿਦਿਆਰਥੀਆਂ ਵਿੱਚ ਕੋਵਿਡ-19 ਦੀ ਪੁਸ਼ਟੀ ਹੋਈ ਹੈ| ਇਸ ਤੋਂ ਪਹਿਲਾਂ ਵੀ ਕਰਨਾਟਕ ਦੇ ਐਸ.ਡੀ.ਐਮ ਕਾਲਜ ਆਫ਼ ਮੈਡੀਕਲ ਸਾਇੰਸਜ਼ ,ਧਾਰਵਾੜ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 281 ਤੇ ਜਾ ਪੁੱਜੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।