June 28, 2024 10:35 am
IPS ਹਰਪ੍ਰੀਤ ਸਿੱਧੂ

ਵੱਡੀ ਖ਼ਬਰ : ਪੰਜਾਬ ਪੁਲਿਸ ਦੇ ਏਐਸਆਈ ਨੇ ਖੁਦ ਨੂੰ ਮਾਰੀ ਗੋਲੀ

ਚੰਡੀਗੜ੍ਹ, 30 ਮਾਰਚ 2022 : ਅਜਨਾਲਾ ਵਿਖੇ ਪੰਜਾਬ ਪੁਲਿਸ ਦੇ ASI ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਾਈ ਹੈ | ਨਿਊਜ 18 ਦੇ ਹਵਾਲੇ ਅਨੁਸਾਰ ASI ਦੇ ਪੁੱਤਰ ਦੀ ਕੁੱਝ ਦਿਨ ਪਹਿਲਾਂ ਭੇਦਭਰੀ ਹਾਲਤ ‘ਚ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ASI  ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ |