ਚੰਡੀਗੜ੍ਹ, 30 ਮਾਰਚ 2022 : ਅਜਨਾਲਾ ਵਿਖੇ ਪੰਜਾਬ ਪੁਲਿਸ ਦੇ ASI ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਾਈ ਹੈ | ਨਿਊਜ 18 ਦੇ ਹਵਾਲੇ ਅਨੁਸਾਰ ASI ਦੇ ਪੁੱਤਰ ਦੀ ਕੁੱਝ ਦਿਨ ਪਹਿਲਾਂ ਭੇਦਭਰੀ ਹਾਲਤ ‘ਚ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ASI ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ |
ਵੱਡੀ ਖ਼ਬਰ : ਪੰਜਾਬ ਪੁਲਿਸ ਦੇ ਏਐਸਆਈ ਨੇ ਖੁਦ ਨੂੰ ਮਾਰੀ ਗੋਲੀ
![IPS ਹਰਪ੍ਰੀਤ ਸਿੱਧੂ](https://theunmute.com/wp-content/uploads/2022/01/unmute-breaking--1024x576.jpeg)