ਵੱਡੀ ਖ਼ਬਰ: CM ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ ‘ਤੇ ਚਰਚਾ

12 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ ਹਨ । ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮੁੱਦੇ ‘ਤੇ ਚਰਚਾ ਕਰਨ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ। CM ਮਾਨ ਨੇ ਜਾਣਕਾਰੀ ਦਿੱਤੀ ਕਿ ਹਵਾਰਾ ਨੂੰ ਉਸਦੀ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦੇਣ ਦੀ ਮੰਗ ਉਠਾਈ ਗਈ ਸੀ।

Read More: CM ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੀ ਚਿੱਠੀ, ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਦੀ ਕੀਤੀ ਮੰਗ

ਵਿਦੇਸ਼

Scroll to Top