ਚੰਡੀਗੜ੍ਹ, 25 ਫਰਵਰੀ 2022 :ਡਰੱਗਜ਼ ਮਾਮਲੇ ‘ਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ ਸੰਬੰਧੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਚ ਸੁਣਵਾਈ ਪੂਰੀ ਹੋ ਚੁੱਕੀ ਹੈ, ਪਰ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਆਪਣੀਆਂ ਦਲੀਲਾਂ ਦਿੰਦਿਆਂ ਕਿਹਾ ਕਿ ਇਹ ਕੇਸ ਨਵਜੋਤ ਸਿੱਧੂ ਦੇ ਦਬਾਅ ਹੇਠ ਦਰਜ ਕੀਤਾ ਗਿਆ ਸੀ। ਜਦੋਂ ਕਿ ਸਰਕਾਰੀ ਵਕੀਲਾਂ ਨੇ ਵੀ ਜ਼ਮਾਨਤ ਨਾ ਮਿਲਣ ਸਬੰਧੀ ਆਪਣੀਆਂ ਦਲੀਲਾਂ ਦਿੱਤੀਆਂ, 4 ਵਜੇ ਤੋਂ ਬਾਅਦ ਅਦਾਲਤ ਆਪਣਾ ਫੈਸਲਾ ਦੇ ਸਕਦੀ ਹੈ।
ਨਵੰਬਰ 23, 2024 7:17 ਪੂਃ ਦੁਃ