24 ਨਵੰਬਰ 2026: ਪੰਜਾਬ ਦੀ ਰਾਜਨੀਤੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਦੱਸ ਦੇਈਏ ਕਿ ਪੰਜਾਬ ਵਿੱਚ ਸਾਲ 2027 ਲਈ ਪ੍ਰਸਤਾਵਿਤ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਅੱਜ ਗਠਜੋੜ ਦਾ ਐਲਾਨ ਕੀਤਾ ਜਾਵੇਗਾ।
Read More: BJP ਕੌਮੀ ਪ੍ਰਧਾਨ ਨਿਤਿਨ ਨਬੀਨ ਜਲੰਧਰ ਪਹੁੰਚੇ, ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ




