ਵੱਡੀ ਖਬਰ: ਦਾਖਾ ਦੇ ਸਾਬਕਾ ਵਿਧਾਇਕ H.S ਫੂਲਕਾ ਭਾਜਪਾ ‘ਚ ਹੋਏ ਸ਼ਾਮਲ

1 ਅਪ੍ਰੈਲ 2026: ਦਾਖਾ ਦੇ ਸਾਬਕਾ ਵਿਧਾਇਕ ਐਚ.ਐਸ. ਫੂਲਕਾ (Former MLA from Dakha H.S Phoolka ) ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਐਡਵੋਕੇਟ ਫੂਲਕਾ ਨੇ ਆਪਣਾ ਰਾਜਨੀਤਿਕ ਕਰੀਅਰ 2014 ਵਿੱਚ ਆਮ ਆਦਮੀ ਪਾਰਟੀ ਨਾਲ ਸ਼ੁਰੂ ਕੀਤਾ ਸੀ। ਉਨ੍ਹਾਂ 2019 ਵਿੱਚ ਪਾਰਟੀ ਛੱਡ ਦਿੱਤੀ ਸੀ। ਹੁਣ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

Read More: HS Phoolka: ਅਕਾਲੀ ਦਲ ‘ਚ ਸ਼ਾਮਲ ਹੋਣਗੇ ਸੀਨੀਅਰ ਵਕੀਲ ਐਚ.ਐਸ. ਫੂਲਕਾ

ਵਿਦੇਸ਼

Scroll to Top