15 ਮਈ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ (punjab and haryana highcourt) ਨੇ ਅੱਜ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਰੋੜਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਸ਼ਿਕਾਇਤਕਰਤਾ ਅਧਿਕਾਰੀ ਅਤੇ ਉਨ੍ਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਵਾਲਾ ਅਧਿਕਾਰੀ ਇੱਕੋ ਵਿਅਕਤੀ ਹਨ।ਦੱਸ ਦੇਈਏ ਕਿ ਮੰਤਰੀ ਨੂੰ ਕੋਈ ਰਾਹਤ ਨਹੀਂ ਮਿਲੀ ਹੈ |
Read More: ‘ਆਪ’ ਮੰਤਰੀ ਸੰਜੀਵ ਅਰੋੜਾ ਨੇ ਈਡੀ ਦੀ ਹਿਰਾਸਤ ਤੋਂ ਰਿਹਾਈ ਲਈ ਹਾਈ ਕੋਰਟ ‘ਚ ਚੁਣੌਤੀ ਦਿੱਤੀ




