ਵੱਡੀ ਖ਼ਬਰ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਬਾਬਾ ਟੇਕ ਸਿੰਘ ਧਨੌਲਾ ਤਨਖ਼ਾਹੀਆ ਕਰਾਰ

ਚੰਡੀਗੜ੍ਹ, 21 ਮਈ 2025- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠਾਂ ਤਨਖ਼ਾਹੀਆ ਕਰਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir singh badal) ਨੂੰ ਵੀ ਤਲਬ ਕੀਤਾ ਗਿਆ ਹੈ।

Read More: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਢੱਡਰੀਆਂਵਾਲੇ, ਬਖਸ਼ਾਈ ਭੁੱਲ, ਫਸੀਲ ਤੋਂ ਸੁਣਾਇਆ ਗਿਆ ਫੈਸਲਾ 

Scroll to Top