Site icon TheUnmute.com

ਵੱਡੀ ਖ਼ਬਰ : BJP ਛੱਡਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਮਦਨ ਮੋਹਨ ਮਿੱਤਲ

ਮਦਨ ਮੋਹਨ ਮਿੱਤਲ

ਚੰਡੀਗੜ੍ਹ, 29 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ, ਜਿਸ ਦੇ ਚਲਦਿਆਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੂੰ ਟਿਕਟ ਨਹੀਂ ਮਿਲੀ, ਜਿਸ ਤੋਂ ਬਾਅਦ ਉਹਨਾਂ ਨੇ ਭਾਜਪਾ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਦਾ ਪੱਲਾ ਫੜ ਲਿਆ ਹੈ | ਦੱਸਣਯੋਗ ਹੈ ਕਿ ਅਨੰਦਪੁਰ ਸਾਹਿਬ ਤੋਂ ਮਦਨ ਮੋਹਨ ਮਿੱਤਲ ਦੀ ਟਿਕਟ ਕੱਟ ਕੇ ਡਾਕਟਰ ਪਰਮਿੰਦਰ ਨੂੰ ਟਿਕਟ ਦਿੱਤੀ ਗਈ ਹੈ | ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਜੀ ਦੇ ਆਪਣੇ ਸਮਰਥਕਾਂ ਸਮੇਤ ਅੱਜ ਪਾਰਟੀ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਅਕਾਲੀ ਦਲ ‘ਚ ਸ਼ਾਮਲ ਹੋਏ ਹਨ |

Exit mobile version