ਚੰਡੀਗੜ੍ਹ 7 ਅਪ੍ਰੈਲ 2026: ਪੰਜਾਬ ਦੀ ਸਿਆਸਤ ਦੇ ਵਿੱਚ ਇੱਕ ਵਾਰ ਫਿਰ ਹਲਚਲ ਹੁੰਦੀ ਨਜ਼ਰ ਆ ਰਹੀ ਹੀ, ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਅੱਜ ਇੱਕ ਅਹਿਮ ਮੋੜ ਆਇਆ ਜਦੋਂ ‘ਅਕਾਲੀ ਦਲ ਪੁਨਰ ਸੁਰਜੀਤ’ ਦੇ ਦਿੱਗਜ ਨੇਤਾ ਮੱਖਣ ਬਰਾੜ ਨੇ ਆਪਣੇ ਪੁਰਾਣੇ ਘਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ। ਉੱਥੇ ਹੀ ਦੱਸ ਦੇਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੱਖਣ ਬਰਾੜ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਸਿਰੋਪਾਓ ਦੇ ਕੇ ਨਿੱਘਾ ਸਵਾਗਤ ਕੀਤਾ।
Read More: Shiromani Akali Dal: ਲੀਡਰਸ਼ਿਪ ਬਦਲਾਅ ਦੇ ਨਾਲ ਮੁੜ ਸੁਰਜੀਤੀ ਵੱਲ ਵਧੇਗਾ ਅਕਾਲੀ ਦਲ !




