Site icon TheUnmute.com

ਵੱਡੀ ਖ਼ਬਰ : ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ ਸ਼ੁਰੂ

ਪੰਜਾਬ

ਚੰਡੀਗੜ੍ਹ, 9ਨਵੰਬਰ 2021 : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਹੋ ਰਹੀ ਹੈ। ਇਸ ਬੈਠਕ ਵਿੱਚ ਕਈ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।

Exit mobile version