ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਚੁੱਕਿਆ ਅਹਿਮ ਕਦਮ

22 ਦਸੰਬਰ 2025: ਪੰਜਾਬ ਸਰਕਾਰ (punjab sarkar) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਅਹਿਮ ਕਦਮ ਚੁੱਕਿਆ ਹੈ, ਦੱਸ ਦੇਈਏ ਕਿ ਸਰਕਾਰ ਦੇ ਵਲੋਂ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ AIG ਵਿਜੀਲੈਂਸ ਮੁਹਾਲੀ ਜਗਤਪ੍ਰੀਤ ਸਿੰਘ ਕਰਨਗੇ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਿਗਰਾਨੀ ਕਰਨਗੇ|

Read More: ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 02 ਜੂਨ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਵਿਦੇਸ਼

Scroll to Top