July 3, 2024 2:47 am
Raghav Chadha

ਵੱਡੀ ਖਬਰ : ਰਾਘਵ ਚੱਢਾ ਨੇ ਆਪਣੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ 24 ਮਾਰਚ 2022 : ਦਿੱਲੀ ਦੇ ਰਜਿੰਦਰ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਘਵ ਚੱਢਾ (Raghav Chadha) ਦੇ ਵਲੋਂ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ (resigns) ਦੇ ਦਿੱਤਾ ਹੈ।

ਨਿਊਜ਼-18 ਦੀ ਖ਼ਬਰ ਦੇ ਮੁਤਾਬਕ ਰਾਘਵ ਚੱਢਾ (Raghav Chadha) ਦੇ ਵਲੋਂ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ (resigns) ਸੌਂਪ ਦਿੱਤਾ ਹੈ।

ਇਸ ਦੇ ਨਾਲ ਹੀ ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਰਾਘਵ ਚੱਢਾ (Raghav Chadha) ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨ ਜਾ ਰਹੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਵਲੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ (resigns) ਦੇ ਦਿੱਤਾ ਗਿਆ ਹੈ।