ਵੱਡੀ ਖ਼ਬਰ: ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕਰਨ ਵਾਲੇ SSP ਵਿਜੀਲੈਂਸ ਸਸਪੈਂਡ

6 ਜੂਨ 2025: ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਸੰਮਨ ਜਾਰੀ ਕਰਨ ਵਾਲੇ SSP ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ| ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਬਿਊਰੋ ਨੇ ਸੰਮਨ ਕੀਤਾ ਸੀ| ਵਿਜੀਲੈਂਸ SSP ਨੂੰ ਸਸਪੈਂਡ ਕਰ ਦਿੱਤਾ ਗਿਆ ਹੈ|ਭਾਰਤ ਭੂਸ਼ਣ ਆਸ਼ੂ ਜੋ ਲੁਧਿਆਣਾ ਪੱਛਮੀ ਤੋਂ ਚੋਣ ਲੜ੍ਹ ਰਹੇ ਹਨ, ਜਾਣਕਰੀ ਇਹ ਵੀ ਸਾਹਮਣੇ ਆਈ ਹੈ ਕਿ SSP ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਦੇ ਸੰਪਰਕ ਦੇ ਵਿੱਚ ਸੀ|

Read More: ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਜਾਰੀ ਕੀਤਾ ਸੰਮਨ, ਜਾਣੋ ਮਾਮਲਾ

Scroll to Top