ਵੱਡੀ ਖਬਰ ; ਮਨੀ ਲਾਂਡਰਿੰਗ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਪੁਲਸ ਨੇ ਕੀਤਾ ਗਿਰਫ਼ਤਾਰ

ਚੰਡੀਗੜ੍ਹ 11 ਨਵੰਬਰ 2021; ਅੱਜ ਸ਼ਾਮ 4ਵਜੇ ਦੇ ਕਰੀਬ ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੂੰ ਪੁਲਸ ਵਲੋਂ ਗਿਰਫ਼ਤਾਰ ਕਰ ਲਿਆ ਗਿਆ ਹੈ, ਸੁਖਪਾਲ ਖਹਿਰਾ ਨੂੰ ਉਨ੍ਹਾਂ ਦੇ ਘਰੋਂ ਗਿਰਫ਼ਤਾਰ ਕੀਤਾ ਗਿਆ ਹੈ, ਦੱਸਦਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਬੁਲਾਇਆ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।