ਚੰਡੀਗੜ੍ਹ, 04 ਜੂਨ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਲੰਧਰ ਲੋਕ ਸਭਾ ਸੀਟ ਜਿੱਤ ਲਈ ਹੈ | ਚਰਨਜੀਤ ਸਿੰਘ ਚੰਨੀ ਨੂੰ 390053 ਵੱਧ ਵੋਟਾਂ ਮਿਲੀਆਂ ਹਨ | ਇਸਦੇ ਨਾਲ ਚਰਨਜੀਤ ਚੰਨੀ ਗਿਣਤੀ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 67911 ਵੋਟਾਂ ਮਿਲੀਆਂ ਹਨ |
ਜਨਵਰੀ 29, 2026 11:18 ਬਾਃ ਦੁਃ




