ਬਿਹਾਰ ਵਿਧਾਨ ਸਭਾ ਸਪੀਕਰ ਵਿਜੇ ਕੁਮਾਰ ਸਿਨਹਾ ਨੇ ਦਿੱਤਾ ਅਸਤੀਫ਼ਾ

Vijay Kumar Sinha

ਚੰਡੀਗੜ੍ਹ 24 ਅਗਸਤ 2022: ਨਿਤੀਸ਼ ਕੁਮਾਰ ਦੇ ਬਹੁਮਤ ਟੈਸਟ ਤੋਂ ਪਹਿਲਾਂ ਬਿਹਾਰ ਵਿਧਾਨ ਸਭਾ ਸਪੀਕਰ ਵਿਜੇ ਕੁਮਾਰ ਸਿਨਹਾ (Vijay Kumar Sinha) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਰਾਸ਼ਟਰੀ ਜਨਤਾ ਦਲ ਦੇ ਵਿਧਾਇਕਾਂ ਨੇ ਉਨ੍ਹਾਂ ਦੇ ਖਿਲਾਫ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਸੀ, ਜਿਸ ਨੂੰ ਸਿਨਹਾ ਨੇ ਰੱਦ ਕਰ ਦਿੱਤਾ ਸੀ। ਇਸਦੇ ਨਾਲ ਹੀ ਬਹੁਮਤ ਟੈਸਟ ਤੋਂ ਪਹਿਲਾਂ ਰਾਸ਼ਟਰੀ ਜਨਤਾ ਦਲ ਦੇ ਨੇਤਾਵਾਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।