ਬਿਕਰਮ ਸਿੰਘ ਮਜੀਠੀਆ ਦੀ SIT ਸਾਹਮਣੇ ਪੇਸ਼ੀ, ਪਟਿਆਲਾ ਸ਼ਹਿਰ ਪੁਲਿਸ ਛਾਉਣੀ ‘ਚ ਤਬਦੀਲ

Bikram Singh Majithia

ਪਟਿਆਲਾ, 18 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਡਰੱਗ ਕੇਸ ਵਿਚ ਅੱਜ ਪਟਿਆਲਾ ਵਿਖੇ ਐੱਸ.ਆਈ.ਟੀ ਅੱਗੇ ਪੇਸ਼ ਹੋਣਗੇ । ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਪਟਿਆਲਾ ਸ਼ਹਿਰ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਪੁਰਾਣੇ ਐਨਡੀਪੀਐਸ ਮਾਮਲੇ ‘ਚ ਸੰਮਨ ਭੇਜਿਆ ਗਿਆ ਸੀ | ਅੱਜ ਉਨ੍ਹਾਂ ਤੋਂ ਐਨਡੀਪੀਐਸ ਐਕਟ ਤਹਿਤ ਪੁੱਛਗਿੱਛ ਕੀਤੀ ਜਾਵੇਗੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।