July 7, 2024 11:24 am
ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ

ਚੰਡੀਗੜ੍ਹ, 23 ਦਸੰਬਰ 2021 : ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ‘ਤੇ ਨਸ਼ਾ ਤਸਕਰੀ ਦੇ ਦੋਸ਼ੀਆਂ ਨਾਲ ਸਾਜ਼ਬਾਜ਼ ਹੋ ਕੇ ਪਨਾਹ ਦੇਣ ਦਾ ਦੋਸ਼ ਹੈ, ਜਿਸ ਨੂੰ ਲੈ ਕੇ ਉਹਨਾਂ ‘ਤੇ FIR ਦਰਜ ਕੀਤੀ ਗਈ ਸੀ | ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਖ – ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ ‘ਤੇ ਅੱਜ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ |