Site icon TheUnmute.com

ਤਾਜ਼ਾ ਖ਼ਬਰ : ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ ਕੀਤੀ ਗਈ ਮੁਲਤਵੀ

ਮਜੀਠੀਆ

ਚੰਡੀਗੜ੍ਹ, 18 ਜਨਵਰੀ 2022 : ਡਰੱਗ ਰੈਕਟ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ ਕੀਤਾ ਗਿਆ ਹੈ | ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ |

Exit mobile version