July 1, 2024 12:21 am
https://theunmute.com/

ਵੱਡੀ ਖ਼ਬਰ : ਬਿਕਰਮ ਸਿੰਘ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਲਾਂ, FIR ਹੋਈ ਦਰਜ

ਚੰਡੀਗੜ੍ਹ, 16 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆ ਮੁਸ਼ਕਿਲਾਂ ਮੁੜ ਵੱਧਦੀਆਂ ਨਜ਼ਰ ਆ ਰਹੀਆਂ ਹਨ | ਪੰਜਾਬ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ‘ਤੇ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ FIR  ਦਰਜ਼ ਕਰ ਦਿੱਤੀ ਹੈ | ਕਿਹਾ ਜਾ ਰਿਹਾ ਹੈ ਕਿ ਮਜੀਠੀਆ ‘ਤੇ ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਂਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਹੋਇਆ ਹੈ।