July 7, 2024 5:21 pm

ਬਿਪਨਪ੍ਰੀਤ ਸਿੰਘ ਡਰੋਲੀ ਭਾਈ ਦਾ ਲੱਗਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 11 ਅਕਤੂਬਰ 2023: ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਬਿਪਨਪ੍ਰੀਤ ਸਿੰਘ ਪਿੰਡ ਡਰੋਲੀ ਭਾਈ, ਜ਼ਿਲ੍ਹਾ ਮੋਗਾ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ (Visa) 12 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਬਿਪਨਪ੍ਰੀਤ ਸਿੰਘ ਤੇ ਉਸਦੇ ਪਿਤਾ ਸਾਹਿਬ ਸਿੰਘ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਏ ਸਨ ਤਾਂ ਉਹ ਇੱਕ ਰਿਫਿਊਜ਼ਲ ਆਸਟ੍ਰੇਲੀਆ ਤੋਂ ਸਟੱਡੀ ਵੀਜ਼ਾ ਦੀ ਪਹਿਲਾਂ ਹੀ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਏ ਸੀ।

ਬਿਪਨਪ੍ਰੀਤ ਸਿੰਘ ਦੀ ਪੂਰੀ ਪ੍ਰੋਫਾਈਲ ਨੂੰ ਦੇਖਣ ਤੋਂ ਬਾਅਦ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 30 ਜੁਲਾਈ 2023 ਨੂੰ ਅਪਲਾਈ ਕੀਤੀ ਤੇ 10 ਅਗਸਤ 2023 ਨੂੰ ਵੀਜ਼ਾ (Visa) ਆ ਗਿਆ। ਇਸ ਮੌਕੇ ਬਿਪਨਪ੍ਰੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084