ਪਟਿਆਲਾ, 17 ਨਵੰਬਰ, 2026: ਭਾਜਪਾ ਪੰਜਾਬ ਨੇ 2026 ‘ਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਆਪਣੀਆਂ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਟਿਆਲਾ ਨਗਰ ਨਿਗਮ, ਬਾਘਾਪੁਰਾਣਾ ਨਗਰ ਕੌਂਸਲ ਅਤੇ ਧਰਮਕੋਟ ਨਗਰ ਕੌਂਸਲ ਲਈ ਪਾਰਟੀ ਦੇ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।


Read More: ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ




