West Bengal Election Result 2026

ਭਾਜਪਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਲੁਧਿਆਣਾ , 31 ਮਈ 2025: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਲਈ ਪੰਜਾਬ ਭਾਜਪਾ ਨੇ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜੀਵਨ ਗੁਪਤਾ ਨੂੰ ਲੁਧਿਆਣਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ 19 ਜੂਨ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ |

ਜੀਵਨ ਗੁਪਤਾ

 

 

ਵਿਦੇਸ਼

Scroll to Top