UP Rajya Sabha Elections

ਯੂਪੀ ਰਾਜ ਸਭਾ ਚੋਣਾਂ ਲਈ ਭਾਜਪਾ ਵੱਲੋਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਉੱਤਰ ਪ੍ਰਦੇਸ਼, 05 ਅਕਤੂਬਰ 2026: UP Rajya Sabha Elections 2026: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ ਅੱਠ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਜਰਬੇਕਾਰ ਆਗੂਆਂ ਅਤੇ ਨਵੇਂ ਚਿਹਰਿਆਂ ਦੇ ਮਿਸ਼ਰਣ ਨੂੰ ਤਰਜੀਹ ਦਿੱਤੀ ਹੈ।

ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ‘ਚ ਧਰਮਪਾਲ ਸਿੰਘ, ਰਾਧਾਕਾਂਤ ਓਝਾ, ਪ੍ਰਕਾਸ਼ ਪਾਲ, ਵਿਦਿਆਸਾਗਰ ਸੋਨਕਰ, ਗੋਪੀ ਕ੍ਰਿਸ਼ਨ ਪਾਂਡੇ, ਪ੍ਰਿਯੰਕਾ ਸਿੰਘ ਰਾਵਤ, ਰਾਮ ਪ੍ਰਤਾਪ ਸਿੰਘ ਚੌਹਾਨ ਅਤੇ ਸ਼ਰੂਤੀ ਗੰਗਵਾਰ ਸ਼ਾਮਲ ਹਨ। ਕੇਂਦਰੀ ਮੰਤਰੀਆਂ ਹਰਦੀਪ ਪੁਰੀ ਅਤੇ ਬੀਐਲ ਵਰਮਾ ਨੂੰ ਇਸ ਵਾਰ ਉਮੀਦਵਾਰ ਨਹੀਂ ਬਣਾਇਆ ਗਿਆ ਹੈ।

Image

Read More: ਕਾਸ਼ੀ ਦੇ ਅਸਮਾਨ ‘ਚ ਗੂੰਜੇਗੀ ਭਾਰਤੀ ਹਵਾਈ ਫੌਜ ਦੀ ਬਹਾਦਰੀ, 24 ਅਕਤੂਬਰ ਤੋਂ ਨਮੋ ਘਾਟ ‘ਤੇ ਹੋਵੇਗਾ ਏਅਰ ਸ਼ੋਅ

ਵਿਦੇਸ਼

Scroll to Top