ਚੰਡੀਗੜ੍ਹ, 10 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਦੌਰ ਸ਼ੁਰੂ ਹੋ ਚੁੱਕਾ ਹੈ | ਅੱਜ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ । ਇਸ ਮੌਕੇ ’ਤੇ ਤਰਨਜੀਤ ਸਿੰਘ ਸੰਧੂ ਦੇ ਨਾਲ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਵੀ ਮੌਜੂਦ ਸਨ। ਤਰਨਜੀਤ ਸਿੰਘ ਸੰਧੂ ਨੇ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਘਨਸ਼ਿਆਮ ਥੋਰੀ ਨੂੰ ਜਮਾ ਕਰਵਾਏ।
ਜਨਵਰੀ 19, 2025 8:43 ਬਾਃ ਦੁਃ