ਚੰਡੀਗੜ੍ਹ, 01 ਜੂਨ 2024: ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ (Parampal Kaur Sidhu) ਨੇ ਜ਼ੇਵੀਅਰ ਸਕੂਲ ਵਿੱਚ ਆਪਣੀ ਵੋਟ ਭੁਗਤਾਈ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਭ ਨੂੰ ਵੋਟ ਪਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਬੜੇ ਵਧੀਆ ਮਾਹੌਲ ‘ਚ ਵੋਟਿੰਗ ਹੋ ਰਹੀ ਹੈ | ਇਸ ਦੌਰਾਨ ਉਨ੍ਹਾਂ ਆਪਣੀ ਨੇ ਜਿੱਤ ਦਾ ਦਾਅਵਾ ਵੀ ਕੀਤਾ ਹੈ |
ਜਨਵਰੀ 19, 2025 8:35 ਪੂਃ ਦੁਃ