ਭਾਜਪਾ ਦਾ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ

18 ਜਨਵਰੀ 2026: ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ (BJP senior leadership) ਦਾ ਇੱਕ ਵਫ਼ਦ ਅੱਜ (ਐਤਵਾਰ) ਨੂੰ ਜਲਦੀ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਦੱਸ ਦੇਈਏ ਕਿ ਇਸ ਵਫ਼ਦ ਦੀ ਅਗਵਾਈ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ। ਮੀਟਿੰਗ ਦੌਰਾਨ, ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਨਾਲ-ਨਾਲ ਹੋਰ ਮਹੱਤਵਪੂਰਨ ਮੁੱਦੇ ਵੀ ਉਠਾਏ ਜਾਣਗੇ। ਫਿਰ ਉਹ ਮੀਡੀਆ ਨਾਲ ਗੱਲਬਾਤ ਕਰਨਗੇ।

Read More: BJP President: ਭਾਰਤੀ ਜਨਤਾ ਪਾਰਟੀ ਨੂੰ 20 ਜਨਵਰੀ ਨੂੰ ਮਿਲੇਗਾ ਨਵਾਂ ਪ੍ਰਧਾਨ !

ਵਿਦੇਸ਼

Scroll to Top