ਚੰਡੀਗੜ, 09 ਜੁਲਾਈ 2024: ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਮੋਹਨ ਲਾਲ ਬਡੋਲੀ (Mohan Lal Badoli) ਨੂੰ ਹਰਿਆਣਾ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ ।ਭਾਜਪਾ ਵੱਲੋਂ ਈ ਸੰਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਹੈ |