July 8, 2024 8:12 pm
BJP

BJP: ਭਾਜਪਾ ਨੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਸੂਬਾ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਚੰਡੀਗੜ੍ਹ, 5 ਜੁਲਾਈ 2024: ਭਾਰਤੀ ਜਨਤਾ ਪਾਰਟੀ (BJP) ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਵੱਖ-ਵੱਖ ਸੂਬਿਆਂ ‘ਚ ਸੂਬਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਨੇ ਪੰਜਾਬ ‘ਚ ਵਿਜੈ ਰੁਪਾਨੀ ਨੂੰ ਸੂਬਾ ਇੰਚਾਰਜ ਅਤੇ ਡਾ. ਨਰਿੰਦਰ ਸਿੰਘ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ |

BJP

BJP