TheUnmute.com

ਭਾਜਪਾ ਨੇ ਬੰਗਾਲ ਦੇ ਸੂਬਾ ਪ੍ਰਧਾਨ ਅਤੇ ਦੋ ਰਾਸ਼ਟਰੀ ਉੱਪ ਪ੍ਰਧਾਨ ਨਿਯੁਕਤ ਕੀਤੇ

ਚੰਡੀਗੜ੍ਹ ,21 ਸਤੰਬਰ 2021 : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਬੇਬੀ ਰਾਣੀ ਮੌਰਿਆ ਅਤੇ ਸਾਂਸਦ ਦਿਲੀਪ ਘੋਸ਼ ਨੂੰ ਭਾਜਪਾ ਦਾ ਰਾਸ਼ਟਰੀ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਾਂਸਦ ਡਾ.ਸ਼ੁਕਾਂਤਾ ਮਜੂਮਦਾਰ ਨੂੰ ਪੱਛਮੀ ਬੰਗਾਲ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਦਫਤਰ ਪ੍ਰਭਾਰੀ ਅਰੁਣ ਸਿੰਘ ਵੱਲੋਂ ਜਾਰੀ ਭਾਜਪਾ ਦੇ ਪੱਤਰ ਰਾਹੀਂ ਦਿੱਤੀ ਗਈ ਹੈ।

Exit mobile version