ਚੰਡੀਗੜ੍ਹ, 27 ਮਾਰਚ 2025: Punjab BJP: ਭਾਜਪਾ ਪੰਜਾਬ ਦੇ ਨਗਰ ਨਿਗਮਾਂ ‘ਚ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇ ਵਿਰੋਧੀ ਧਿਰ ਦੀ ਕਮਾਨ ਸੰਭਾਲਣ ਲਈ 5 ਜ਼ਿਲ੍ਹਿਆਂ ‘ਚ ਆਗੂਆਂ ਦਾ ਐਲਾਨ ਕੀਤਾ ਹੈ। ਭਾਰਤੀ ਜਨਤਾ ਪਾਰਟੀ ਨੇ ਜਲੰਧਰ, ਲੁਧਿਆਣਾ, ਫਗਵਾੜਾ, ਅੰਮ੍ਰਿਤਸਰ ਅਤੇ ਪਟਿਆਲਾ ‘ਚ ਵਿਰੋਧੀ ਧਿਰ ਦੀ ਕਮਾਨ ਸੰਭਾਲਣ ਲਈ ਆਪਣੇ ਆਗੂਆਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਹੇਠਾਂ ਉਨ੍ਹਾਂ ਆਗੂਆਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
Read More: Delhi Elections 2025: ਦਿੱਲੀ ਵਿਧਾਨ ਸਭਾ ਚੋਣਾਂ ਲਈ BJP ਵੱਲੋਂ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ