ਚੰਡੀਗੜ੍ਹ, 26 ਮਾਰਚ 2024: ਭਾਰਤੀ ਜਨਤਾ ਪਾਰਟੀ (BJP) ਨੇ ਅੱਜ ਗੁਜਰਾਤ, ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਗੁਜਰਾਤ ‘ਚ ਪੰਜ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋਣ ਜਾ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੀਆਂ 6 ਸੀਟਾਂ ‘ਤੇ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ ਕਰਨਾਟਕ ‘ਚ ਇਕ ਸੀਟ ਅਤੇ ਬੰਗਾਲ ‘ਚ ਦੋ ਸੀਟਾਂ ‘ਤੇ ਚੋਣਾਂ ਹੋਣਗੀਆਂ।
ਜਨਵਰੀ 19, 2025 10:29 ਪੂਃ ਦੁਃ