July 7, 2024 3:34 pm
bjp

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਉੱਚ ਪੱਧਰੀ ਮੀਟਿੰਗ ਅੱਜ

ਚੰਡੀਗੜ੍ਹ 23 ਨਵੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ ਨੁੰ ਲੈ ਕੇ ਭਾਜਪਾ ਦੀ ਉੱਚ ਪੱਧਰੀ ਮੀਟਿੰਗ ਅੱਜ 23 ਨਵੰਬਰ ਨੂੰ ਚੰਡੀਗੜ੍ਹ ਵਿਚ ਹੋ ਰਹੀ ਹੈ ਜਿਸ ਵਿਚ ਕੇਂਦਰੀ ਮੰਤਰੀ ਤੇ ਪੰਜਾਬ ਚੋਣਾਂ ਲਈ ਇੰਚਾਰਜ ਗੱਜੇਂਦਰਾ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਹ ਮੀਟਿੰਗ ਭਾਜਪਾ ਦੇ ਚੰਡੀਗੜ੍ਹ ਦੇ ਸੈਕਟਰ 37 ਵਿਚਲੇ ਮੁੱਖ ਦਫਤਰ ਵਿਚ ਦੁਪਹਿਰ 12.00 ਵਜੇ ਹੋਵੇਗੀ।